32.5 C
Patiāla
Friday, April 19, 2024

ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗੌਰ ਕਰੇ: ਸੁਪਰੀਮ ਕੋਰਟ

Must read


ਸਤਿਆ ਪ੍ਰਕਾਸ਼

ਨਵੀਂ ਦਿੱਲੀ, 26 ਮਾਰਚ

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ ‘ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,‘ਭਾਰਤ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ ਸਮੇਤ ਸਬੰਧਤ ਅਧਿਕਾਰੀ ਇਸ ਮਾਮਲੇ ਦੀ ਤੁਰੰਤ ਘੋਖ ਕਰਨ।’





News Source link

- Advertisement -

More articles

- Advertisement -

Latest article