40.4 C
Patiāla
Friday, April 26, 2024

ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 80-80 ਪੈਸੇ ਪ੍ਰਤੀ ਲਿਟਰ ਵਾਧਾ: 5 ਦਿਨਾਂ ’ਚ ਚੌਥੀ ਵਾਰ ਵਧੇ ਭਾਅ

Must read


ਨਵੀਂ ਦਿੱਲੀ, 26 ਮਾਰਚ

ਅੱਜ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਤੇਲ ਕੰਪਨੀਆਂ ਕੱਚੇ ਮਾਲ ਦੀਆਂ ਕੀਮਤਾਂ ‘ਚ ਵਾਧੇ ਦਾ ਬੋਝ ਖਪਤਕਾਰਾਂ ‘ਤੇ ਪਾ ਰਹੀਆਂ ਹਨ, ਜਿਸ ਕਾਰਨ ਪਿਛਲੇ ਪੰਜ ਦਿਨਾਂ ‘ਚ ਚੌਥੀ ਵਾਰ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 97.81 ਰੁਪਏ  ਤੋਂ ਵਧ ਕੇ 98.61 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 89.07 ਰੁਪਏ  ਤੋਂ ਵਧ ਕੇ 89.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।



News Source link

- Advertisement -

More articles

- Advertisement -

Latest article