19.5 C
Patiāla
Saturday, December 10, 2022

ਪੈਟਰੋਲ 30 ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ

Must read


ਨਵੀਂ ਦਿੱਲੀ, 28 ਮਾਰਚ

ਪੈਟਰੋਲ ਦਾ ਭਾਅ ਅੱਜ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਵਧ ਗਿਆ ਹੈ। ਪਿਛਲੇ ਇਕ ਹਫ਼ਤੇ ਦੌਰਾਨ ਤੇਲ ਕੀਮਤਾਂ ਵਿੱਚ ਇਹ ਛੇਵਾਂ ਵਾਧਾ ਹੈ ਤੇ ਹੁਣ ਤੱਕ 4 ਤੋਂ 4.10 ਰੁਪਏ ਪ੍ਰਤੀ ਲਿਟਰ ਕੀਮਤਾਂ ਵਧ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੰਜ ਰਾਜਾਂ ਦੀਆਂ ਅਸੈਂਬਲੀ ਚੋਣਾਂ ਕਰਕੇ ਤੇਲ ਕੀਮਤਾਂ ਵਿੱਚ ਵਾਧੇ ਦਾ ਅਮਲ ਰੁਕਿਆ ਰਿਹਾ ਸੀ। -ਪੀਟੀਆਈ



News Source link

- Advertisement -

More articles

- Advertisement -

Latest article