15.8 C
Patiāla
Friday, December 9, 2022

ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ’ਚ 3 ਫ਼ੀਸਦ ਦਾ ਵਾਧਾ : The Tribune India

Must read


ਨਵੀਂ ਦਿੱਲੀ, 30 ਮਾਰਚ

ਕੇਂਦਰੀ ਮੰਤਰੀ ਮੰਡਲ ਨੇ ਅੱਜ 1.16 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਲਈ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਵਿੱਚ 3 ਫੀਸਦੀ ਦਾ ਵਾਧਾ ਕਰਕੇ 34 ਫੀਸਦੀ ਕਰ ਦਿੱਤਾ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਅਧਿਕਾਰਤ ਰੀਲੀਜ਼ ਵਿੱਚ ਕਿਹਾ ਗਿਆ ਹੈ ਇਹ 1 ਜਨਵਰੀ 2022 ਤੋਂ ਲਾਗੂ ਹੋਵੇਗੀ। 





News Source link

- Advertisement -

More articles

- Advertisement -

Latest article