30.6 C
Patiāla
Saturday, April 20, 2024

ਪੈਟਰੋਲ ਤੇ ਡੀਜ਼ਲ ਦੇ ਭਾਅ 80-80 ਪੈਸੇ ਪ੍ਰਤੀ ਲਿਟਰ ਵਧੇ

Must read


ਨਵੀਂ ਦਿੱਲੀ, 30 ਮਾਰਚ

 ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ  80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਨੌਂ ਦਿਨਾਂ ਵਿੱਚ ਕੁੱਲ 5.60 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 100.21 ਰੁਪਏ ਤੋਂ ਵਧ ਕੇ 101.01 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 91.47 ਰੁਪਏ ਤੋਂ ਵਧ ਕੇ 92.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ। .



News Source link

- Advertisement -

More articles

- Advertisement -

Latest article