27.7 C
Patiāla
Friday, April 26, 2024

ਭਗਵੰਤ ਮਾਨ ਅੱਜ ਕਰ ਸਕਦੇ ਹਨ ਵੱਡਾ ਐਲਾਨ, ਟਵੀਟ ਕਰਕੇ ਦਿੱਤੀ ਜਾਣਕਾਰੀ

Must read


ਆਤਿਸ਼ ਗੁਪਤਾ

ਚੰਡੀਗੜ੍ਹ, 30 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਵੀ ਭਿ੍ਸ਼ਟਾਚਾਰ ਵਿਰੁੱਧ ਹੈਲਪਲਾਈਨ ਜਾਰੀ ਕਰ ਚੁੱਕੇ ਹਨ। ਇਕ ਵਿਧਾਇਕ ਇਕ ਪੈਨਸ਼ਨ, 25 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਵੀ ਐਲਾਨ ਕਰ ਚੁੱਕੇ ਹਨ।





News Source link

- Advertisement -

More articles

- Advertisement -

Latest article