13.5 C
Patiāla
Tuesday, December 6, 2022

ਵੱਟਸਐਪ ਨੇ ਫਰਵਰੀ ਮਹੀਨੇ 14.26 ਲੱਖ ਭਾਰਤੀ ਖਾਤਿਆਂ ’ਤੇ ਪਾਬੰਦੀ ਲਾਈ : The Tribune India

Must read


ਨਵੀਂ ਦਿੱਲੀ, 1 ਅਪਰੈਲ

ਵੱਟਸਐਪ ਵੱਲੋਂ ਫਰਵਰੀ 2022 ਦੌਰਾਨ ਸ਼ਿਕਾਇਤਾਂ ਦੇ ਆਧਾਰ ’ਤੇ 14.26 ਲੱਖ ਭਾਰਤੀ ਖਾਤਿਆਂ ’ਤੇ ਪਾਬੰਦੀ ਲਾਈ ਗਈ ਹੈ। ਕੰਪਨੀ ਨੇ ਸ਼ੁੱਕਰਵਾਰ ਨੂੰ ਜਾਰੀ ਆਪਣੀ ਮਹੀਨਵਾਰ ਰਿਪੋਰਟ ਇਹ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਨੇਮਾਂ ਦੇ ਉਲੰਘਣਾ ਕਰਨ ਵਾਲਿਆਂ ਨੂੰ ਰੋਕਣ ਅਤੇ ਉਨ੍ਹਾਂ ਦਾ ਪਤਾ ਲਾਉਣ ਲਈ ਆਪਣੇ ਸ਼ਿਕਾਇਤ ਵਿਭਾਗ ਅਤੇ ਆਪਣੇ ਸਿਸਟਮ ਰਾਹੀਂ ਯੂਜਰਸ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਵੱਟਸਐਪ ਨੂੰ 1 ਤੋਂ 28 ਫਰਵਰੀ ਦੌਰਾਨ 335 ਭਾਰਤੀ ਖਾਤਿਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ, ਜਿਨ੍ਹਾਂ ਵਿੱਚੋਂ 194 ਖਾਤੇ ਬੰਦ ਕਰਨ ਦੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਵਿਚੋਂ 21 ਖ਼ਿਲਾਫ਼ ਕਾਰਵਾਈ ਕੀਤੀ ਗਈ। ਰਿਪੋਰਟ ਮੁਤਾਬਕ ਫਰਵਰੀ ਮਹੀਨੇ ਵੱਟਸਐਪ ਵੱਲੋਂ 14.26 ਭਾਰਤੀ ਖਾਤਿਆਂ ’ਤੇ ਪਾਬੰਦੀ ਲਾਈ ਗਈ। -ਪੀਟੀਆਈ





News Source link

- Advertisement -

More articles

- Advertisement -

Latest article