33.4 C
Patiāla
Saturday, April 27, 2024

ਦੇਸ਼ ’ਚ ਪੈਟਰੋਲ ਤੇ ਡੀਜ਼ਲ 80-80 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ

Must read


ਨਵੀਂ ਦਿੱਲੀ, 31 ਮਾਰਚ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ 10 ਦਿਨਾਂ ਵਿੱਚ ਕੁੱਲ 6.40 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 101.01 ਰੁਪਏ  ਤੋਂ ਵਧ ਕੇ 101.81 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 92.27 ਰੁਪਏ  ਤੋਂ ਵਧ ਕੇ 93.07 ਰੁਪਏ ਪ੍ਰਤੀ ਲਿਟਰ ਹੋ ਗਈ ਹੈ। 



News Source link

- Advertisement -

More articles

- Advertisement -

Latest article