34.1 C
Patiāla
Saturday, July 20, 2024

ਈਡੀ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ

Must read

ਈਡੀ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ


ਨਵੀਂ ਦਿੱਲੀ, 3 ਅਪਰੈਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਅਤੇ ਹੋਰਾਂ ਖ਼ਿਲਾਫ਼ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਚਾਰਜਸ਼ੀਟ ਹਨੀ ਅਤੇ ਇੱਕ ਹੋਰ ਮੁਲਜ਼ਮ ਵਿਰੁੱਧ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਵਿਸ਼ੇਸ਼ ਜਲੰਧਰ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 6 ਅਪਰੈਲ ਦੀ ਤਰੀਕ ਤੈਅ ਕੀਤੀ ਹੈ। ਈਡੀ ਨੇ ਦੋ ਵਾਰ ਹਨੀ ਨੂੰ ਦੋ ਵਾਰ ਹਿਰਾਸਤ ਵਿੱਚ ਲਿਆ ਅਤੇ ਬਾਅਦ ਵਿੱਚ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਸ ਨੂੰ ਈਡੀ ਨੇ 3 ਅਤੇ 4 ਫਰਵਰੀ ਦੀ ਦਰਮਿਆਨੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ। 





News Source link

- Advertisement -

More articles

- Advertisement -

Latest article