ਭੁਵਨੇਸ਼ਵਰ ਦੇ ਕਾਲਿੰਗਾ ਸਟੇਡੀਅਮ ਵਿੱਚ ਸ਼ਨਿਚਰਵਾਰ ਨੂੰ ਐੱਫਆਈਐੱਚ ਪ੍ਰੋ-ਲੀਗ ਦੇ ਮੈਚ ਵਿੱਚ ਭਾਰਤੀ ਟੀਮ ਦੇ ਖਿਡਾਰੀ ਇੰਗਲੈਂਡ ਖ਼ਿਲਾਫ਼ ਗੋਲ ਦਾਗਣ ਦੀ ਖੁਸ਼ੀ ਸਾਂਝੀ ਕਰਦੇ ਹੋਏ। ਭਾਰਤ ਨੇ ਇਸ ਮੈਚ ਵਿੱਚ ਇੰਗਲੈਂਡ ਨੂੰ 3-2 ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਨੌਂ ਮੈਚਾਂ ’ਚ 18 ਅੰਕਾਂ ਨਾਲ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਿਆ ਹੈ। -ਫੋਟੋ ਤੇ ਵੇਰਵੇ: ਪੀਟੀਆਈ