24 C
Patiāla
Thursday, April 18, 2024

ਗੁਰਦੀਪ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਨਿਯੁਕਤ

Must read


ਪੱਤਰ ਪ੍ਰੇਰਕ

ਸ੍ਰੀ ਆਨੰਦਪੁਰ ਸਾਹਿਬ, 2 ਅਪਰੈਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦਾ ਤਬਾਦਲਾ ਕਰ ਕੇ ਉਨ੍ਹਾਂ ਦੀ ਥਾਂ ’ਤੇ ਗੁਰਦੀਪ ਸਿੰਘ ਕੰਗ ਨੂੰ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ ਮੈਨੇਜਰ ਮਲਕੀਤ ਸਿੰਘ ਨੂੰ ਗੁਰਦੁਆਰਾ ਮਾਛੀਵਾੜਾ ਸਾਹਿਬ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਅਹੁਦਾ ਸੰਭਾਲਣ ਮੌਕੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।





News Source link

- Advertisement -

More articles

- Advertisement -

Latest article