ਨਵੀਂ ਮੁੰਬਈ, 7 ਅਪਰੈਲ
ਲਖਨਊ ਸੁਪਰ ਜਾਇੰਟਸ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਇਕ ਮੈਚ ਵਿੱਚ ਅੱਜ ਇੱਥੇ ਦਿੱਲੀ ਕੈਪੀਟਲਸ ਨੂੰ ਛੇ ਵਿਕਟਾਂ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ। -ਪੀਟੀਆਈ