29.3 C
Patiāla
Wednesday, April 24, 2024

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਤੋਂ ਵੋਟਿੰਗ ਰਾਤ 8.30 ਵਜੇ: ਵਿਰੋਧੀ ਧਿਰ ਦਾ ਦਾਅਵਾ

Must read


ਇਸਲਾਮਾਬਾਦ, 9 ਅਪਰੈਲ

ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅਹਿਮ ਬੇਭਰੋਸਗੀ ਮਤੇ ’ਤੇ ਅੱਜ ਸਵੇਰੇ ਪਾਕਿਸਤਾਨ ਦੀ ਸੰਸਦ ਦੀ ਬੈਠਕ ਸ਼ੁਰੂ ਹੋਈ। ਹਾਲਾਂਕਿ ਇਸ ਨੂੰ ਕੁਝ ਸਮੇਂ ਬਾਅਦ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਪਰ ਇਸ ਤੋਂ ਬਾਅਦ ਵੀ ਕਾਰਵਾਈ ਸ਼ੁਰੂ ਨਹੀਂ ਹੋਈ। ਵਿਰੋਧੀ ਧਿਰ ਨੇ ਦਾਅਵਾ ਕੀਤਾ ਹੈ ਕਿ ਸਪੀਕਰ ਨੇ ਭਰੋਸਾ ਦਿੱਤਾ ਹੈ ਕਿ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ ਰਾਤ 8.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਇਮਰਾਨ ਨੂੰ ਹਟਾਉਣ ਲਈ ਵਿਰੋਧੀ ਪਾਰਟੀਆਂ ਨੂੰ 342 ਮੈਂਬਰੀ ਸਦਨ ਵਿੱਚ 172 ਮੈਂਬਰਾਂ ਦੀ ਲੋੜ ਹੈ।





News Source link

- Advertisement -

More articles

- Advertisement -

Latest article