19.5 C
Patiāla
Saturday, December 10, 2022

ਭਾਰਤ ਨੇ ਹਾਫਿਜ਼ ਸਈਦ ਦੇ ਪੁੱਤਰ ਨੂੰ ਅਤਿਵਾਦੀ ਐਲਾਨਿਆ : The Tribune India

Must read


ਨਵੀਂ ਦਿੱਲੀ, 9 ਅਪਰੈਲ

ਭਾਰਤ ਸਰਕਾਰ ਵੱਲੋਂ 26/11 ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦੇ ਪੁੱਤਰ ਅਤੇ ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਦੇ ਪ੍ਰਮੁੱਖ ਆਗੂ ਹਾਫਿਜ਼ ਤੱਲ੍ਹਾ ਸਈਦ ਨੂੰ ਅਤਿਵਾਦੀ ਐਲਾਨਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਫ਼ਿਜ਼ ਤੱਲ੍ਹਾ ਸਈਦ (46) ਦੀ ਅਤਿਵਾਦੀਆਂ ਦੀ ਭਰਤੀ ਕਰਨ, ਫੰਡ ਇਕੱਠਾ ਕਰਨ ਅਤੇ ਲਸ਼ਕਰ-ਏ-ਤੋੋਇਬਾ ਵੱਲੋਂ ਭਾਰਤ ਤੇ ਅਫਗਾਨਿਤਾਨ ਵਿੱਚ ਭਾਰਤੀ ਹਿੱਤਧਾਰਕਾਂ ’ਤੇ ਹਮਲਿਆਂ ਨੂੰ ਅੰਜ਼ਾਮ ਦੇਣ ਅਤੇ ਯੋਜਨਾ ਬਣਾਉਣ ਵਿੱਚ ਸਰਗਰਮ ਸ਼ਮੂਲੀਅਤ ਰਹੀ ਹੈ।





News Source link

- Advertisement -

More articles

- Advertisement -

Latest article