22.1 C
Patiāla
Thursday, October 5, 2023

ਸਨਰਾਈਜਰਸ ਹੈਦਰਾਬਾਦ ਨੇ ਗੁਜਰਾਤ ਟਾਈਟਨਜ਼ ਨੂੰ 8 ਵਿਕਟਾਂ ਨਾਲ ਹਰਾਇਆ

Must read


ਨਵੀਂ ਮੁੰਬਈ, 11 ਅਪਰੈਲ

ਸਨਰਾਈਜਰਸ ਹੈਦਰਾਬਾਦ ਨੇ ਸੋਮਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱਕ ਮੈਚ ਵਿੱਚ  ਗੁਜਰਾਤ ਟਾਈਟਨਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਸਨਰਾਈਜਰਸ ਹੈਦਰਾਬਾਦ ਨੇ ਜਿੱਤ ਲਈ ਮਿਲਿਆ 163 ਦੌੜਾਂ ਦਾ ਟੀਚਾ 19.1 ਓਵਰਾਂ ਵਿੱਚ ਸਿਰਫ ਦੋ ਵਿਕਟਾਂ ਗੁਆ ਕੇ ਹੀ ਪੂਰਾ ਕਰ ਲਿਆ। ਹੈਦਰਾਬਾਦ ਲਈ ਕਪਤਾਨ ਕੇਨ ਵਿਲੀਅਮਸਨ ਨੇ ਸਭ ਤੋਂ ਵੱਧ 57 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਖੇਡਦਿਆਂ ਗੁਜਰਾਤ ਟਾਈਨਜ਼ ਨੇ ਨਿਰਧਾਰਿਤ 20ਓਵਰਾਂ ਵਿੱਚ 7 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ ਸਨ। -ਪੀਟੀਆਈ

News Source link

- Advertisement -

More articles

- Advertisement -

Latest article