22 C
Patiāla
Saturday, April 20, 2024

ਅਮਰੀਕਾ ਨੇ ਸੁਰੱਖਿਆ ਪਰਿਸ਼ਦ ਤੇ ਐੱਨਐੱਸਜੀ ’ਚ ਭਾਰਤੀ ਮੈਂਬਰਸ਼ਿਪ ਲਈ ਆਪਣੇ ਸਮਰਥਨ ਦੀ ਮੁੜ ਪੁਸ਼ਟੀ ਕੀਤੀ

Must read


ਵਾਸ਼ਿੰਗਟਨ, 12 ਅਪਰੈਲ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਭਾਰਤ ਦੀ ਸਥਾਈ ਮੈਂਬਰਸ਼ਿਪ ਅਤੇ ਪਰਮਾਣੂ ਸਪਲਾਇਰ ਗਰੁੱਪ (ਐੱਨਐੱਸਜੀ) ਵਿੱਚ ਭਾਰਤ ਦੇ ਸ਼ਾਮਲ ਹੋਣ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਅਮਰੀਕਾ ਨੇ 15 ਮੈਂਬਰੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮੈਂਬਰ ਵਜੋਂ ਭਾਰਤ ਦੇ ਮਹੱਤਵਪੂਰਨ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਹੈ।





News Source link

- Advertisement -

More articles

- Advertisement -

Latest article