ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 15 ਅਪਰੈਲ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 18 ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਨ੍ਹਾਂ ਵਿਚ ਤਿੰਨ ਆਈਜੀ, ਚਾਰ ਡੀਆਈਜੀ ਸਣੇ 18 ਆਈਪੀਐਸ ਤੇ ਪੀਪੀਐਸ ਅਧਿਕਾਰੀ ਸ਼ਾਮਲ ਹਨ।