40.2 C
Patiāla
Thursday, April 24, 2025

ਮਕਬੂਜ਼ਾ ਕਸ਼ਮੀਰ ਦੇ ਪ੍ਰਧਾਨ ਮੰਤਰੀ ਨੇ ਅਸਤੀਫ਼ਾ ਦਿੱਤਾ

Must read


ਇਸਲਾਮਾਬਾਦ, 15 ਅਪਰੈਲ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਪ੍ਰਧਾਨ ਮੰਤਰੀ ਸਰਦਾਰ ਅਬਦੁਲ ਕਯੂਮ ਨਿਆਜ਼ੀ ਨੇ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਵਿੱਚ ਆਪਣੇ ਵਿਰੁੱਧ ਬਗਾਵਤ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਪੀਟੀਆਈ ਦੇ ਮੁਖੀ ਇਮਰਾਨ ਖਾਨ ਵੱਲੋਂ ਚੁਣੇ ਗਏ ਨਿਆਜ਼ੀ ਨੇ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। 





News Source link

- Advertisement -

More articles

- Advertisement -

Latest article