ਲਾਹੌਰ, 16 ਅਪਰੈਲ
ਪਾਕਿਸਤਾਨ ਵਿਚਲੇ ਪੰਜਾਬ ਸੂਬੇ ਦੇ ਹਮਜਾ ਸ਼ਹਿਬਾਜ਼ ਨਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਵਿਧਾਇਕਾਂ ਦਰਮਿਆਨ ਹੱਥੋਪਾਈ ਵੀ ਹੋਈ।