37.4 C
Patiāla
Wednesday, April 24, 2024

ਨਾਜਾਇਜ਼ ਖਣਨ: ਚੰਨੀ ਦੇ ਭਾਣਜੇ ਦੀ ਜ਼ਮਾਨਤ ਬਾਰੇ ਸੁਣਵਾਈ ਅੱਗੇ ਪਈ

Must read


ਨਿੱਜੀ ਪੱਤਰ ਪ੍ਰੇਰਕ

ਜਲੰਧਰ, 20 ਅਪਰੈਲ

ਨਾਜਾਇਜ਼ ਖਣਨ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਇੱਕ ਵਾਰ ਫਿਰ ਟਲ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਅਪਰੈਲ ਨੂੰ ਹੋਵੇਗੀ। ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਕੌਰ ਚਾਹਲ ਦੀ ਅਦਾਲਤ ਵਿੱਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ।





News Source link

- Advertisement -

More articles

- Advertisement -

Latest article