ਹਰਜੀਤ ਸਿੰਘ
ਜ਼ੀਰਕਪੁਰ, 21 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਦੇ ਦਰਸ਼ਨ ਕੀਤੇ।