ਕਾਬੁਲ, 25 ਅਪਰੈਲ
ਪਾਕਿਸਤਾਨ ਤੇ ਅਫਗਾਨਿਸਤਾਨ ਦੀ ਤਾਲਿਬਾਨ ਹਕੂਮਤ ਦਰਮਿਆਨ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦੇ ਸਰਹੱਦ ਤੋਂ ਇਲਾਵਾ ਹੋਰ ਕਈ ਵਿਵਾਦ ਹਨ। ਪਾਕਿਸਤਾਨੀ ਫੌਜ ਨੇ ਅਫਗਾਨਿਸਤਾਨ ਵਿਚ ਮੌਜੂਦ ਤਹਿਰੀਕ ਏ ਤਾਲਿਬਾਨ ਪਾਕਿਸਤਾਨ ਦੇ ਕਈ ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ ਹਨ। ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇਸ ਦਾ ਜਵਾਬ ਦੇਣ ਦੀ ਧਮਕੀ ਦਿੱਤੀ ਹੈ