19.5 C
Patiāla
Saturday, December 10, 2022

ਸਾਬਕਾ ਕੇਂਦਰੀ ਗ੍ਰਹਿ ਸਕੱਤਰ ਮਾਧਵ ਗੋਡਬੋਲੇ ਦਾ ਦੇਹਾਂਤ : The Tribune India

Must read


ਪੁਣੇ, 25 ਅਪਰੈਲ

ਸਾਬਕਾ ਕੇਂਦਰੀ ਗ੍ਰਹਿ ਸਕੱਤਰ ਮਾਧਵ ਗੋਡਬੋਲੇ ਦਾ ਅੱਜ ਪੁਣੇ ਵਿੱਚ ਉਨ੍ਹਾਂ ਦੇ ਘਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਨ੍ਹਾਂ ਮਾਰਚ 1993 ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਸਕੱਤਰ ਵਜੋਂ ਵੀ ਸੇਵਾ ਕੀਤੀ। ਉਨ੍ਹਾਂ ਕੇਂਦਰ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਸਕੱਤਰ ਅਤੇ ਮਹਾਰਾਸ਼ਟਰ ਸਰਕਾਰ ਦੇ ਪ੍ਰਮੁੱਖ ਵਿੱਤ ਸਕੱਤਰ ਵਜੋਂ ਵੀ ਕੰਮ ਕੀਤਾ।





News Source link

- Advertisement -

More articles

- Advertisement -

Latest article