35.5 C
Patiāla
Tuesday, June 24, 2025

ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ: ਸਿੰਧੂ ਕੁਆਰਟਰ ਫਾਈਨਲ ’ਚ ਤੇ ਸਾਇਨਾ ਬਾਹਰ

Must read


ਮਨੀਲਾ (ਫਿਲੀਪੀਨਜ਼), 28 ਅਪਰੈਲ

ਦੋ ਵਾਰ ਦੀ ਓਲੰਪਿਕਸ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇੱਥੇ ਸਿੰਗਾਪੁਰ ਦੀ ਯੂਈ ਯਾਨ ਜੇਸਲਿਨ ਹੂਈ ਨੂੰ ਸਿੱਧੇ ਗੇਮਾਂ ਵਿੱਚ ਹਰਾ ਕੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਸਾਤਵਿਕਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਤੀਜਾ ਦਰਜਾ ਪ੍ਰਾਪਤ ਭਾਰਤੀ ਪੁਰਸ਼ ਡਬਲਜ਼ ਜੋੜੀ ਨੇ ਵੀ ਦੂਜੇ ਦੌਰ ਦੀ ਜਿੱਤ ਨਾਲ ਆਖਰੀ ਅੱਠ ਵਿੱਚ ਥਾਂ ਬਣਾਈ ਪਰ ਲੰਡਨ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਇਨਾ ਨੇਹਵਾਲ ਹਾਰ ਨਾਲ ਟੂਰਨਾਮੈਂਟ ਤੋਂ ਬਾਹਰ ਹੋ ਗਈ।





News Source link

- Advertisement -

More articles

- Advertisement -

Latest article