ਨਵੀਂ ਦਿੱਲੀ, 29 ਅਪਰੈਲ
ਘੱਟਗਿਣਤੀਆਂ ਬਾਰੇ ਕੌਮੀ ਕਮਿਸ਼ਨ(ਐੱਨਸੀਐੱਮ) ਨੇ ਪਟਿਆਲਾ ਜ਼ਿਲ੍ਹੇ ਵਿਚ ਦੋ ਧਿਰਾਂ ’ਚ ਹੋਏ ਟਕਰਾਅ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੋਂ ਰਿਪੋਰਟ ਮੰਗ ਲਈ ਹੈ। ਮੁੱਖ ਸਕੱਤਰ ਨੂੰ ਹਫ਼ਤੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। -ਪੀਟੀਆਈ