19.5 C
Patiāla
Saturday, December 10, 2022

ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ’ਚ ਸਿੰਧੂ ਨੂੰ ਕਾਂਸੀ ਦਾ ਤਗਮਾ : The Tribune India

Must read


ਮਨੀਲਾ (ਫਿਲੀਪੀਨਜ਼), 30 ਅਪਰੈਲ

ਦੋ ਵਾਰ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇਥੇ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਜਾਪਾਨ ਦੀ ਅਕਾਨੇ ਯਾਮਾਗੁਚੀ ਤੋਂ ਹਾਰ ਗਈ ਤੇ ਉਸ ਨੂੰ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ। 26 ਸਾਲਾ ਖਿਡਾਰਨ ਨੇ ਮੈਚ ਦੀ ਸ਼ੁਰੂਆਤ ਵਿੱਚ ਕਾਫੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਉਹ ਇਸ ਲੈਅ ਨੂੰ ਬਰਕਰਾਰ ਨਹੀਂ ਰੱਖ ਸਕੀ। ਉਹ ਅਕਾਨੇ ਤੋਂ 21-13, 19-21, 16-21 ਨਾਲ ਹਾਰ ਗਈ। ਸਿੰਧੂ ਦਾ ਟੂਰਨਾਮੈਂਟ ਵਿੱਚ ਇਹ ਦੂਜਾ ਤਮਗਾ ਹੈ। ਉਸ ਨੇ 2014 ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ।





News Source link

- Advertisement -

More articles

- Advertisement -

Latest article