22.5 C
Patiāla
Sunday, March 23, 2025

ਸੁਮਨ ਬੇਰੀ ਨੇ ਨੀਤੀ ਆਯੋਗ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

Must read


ਨਵੀਂ ਦਿੱਲੀ, 1 ਅਪਰੈਲ

ਪ੍ਰਸਿੱਧ ਅਰਥ ਸ਼ਾਸਤਰੀ ਸੁਮਨ ਬੇਰੀ ਨੇ ਅੱਜ ਨੀਤੀ ਆਯੋਗ ਦੇ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਬੇਰੀ ਨੇ ਪਹਿਲਾਂ ਨੈਸ਼ਨਲ ਕੌਂਸਲ ਆਫ ਅਪਲਾਈਡ ਇਕਨਾਮਿਕ ਰਿਸਰਚ ਦੇ ਡਾਇਰੈਕਟਰ ਜਨਰਲ (ਮੁੱਖ ਕਾਰਜਕਾਰੀ) ਅਤੇ ਰਾਇਲ ਡੱਚ ਸ਼ੈੱਲ ਦੇ ਗਲੋਬਲ ਮੁੱਖ ਅਰਥ ਸ਼ਾਸਤਰੀ ਵਜੋਂ ਕੰਮ ਕੀਤਾ।  ਨੀਤੀ ਆਯੋਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ, ਅੰਕੜਾ ਕਮਿਸ਼ਨ ਅਤੇ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਬਾਰੇ ਤਕਨੀਕੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਸਨ।



News Source link

- Advertisement -

More articles

- Advertisement -

Latest article