ਪੁਣੇ, 4 ਮਈ
ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਵਿੱਚ ਬੁੱਧਵਾਰ ਨੂੰ ਰੌਇਲ ਚੈਲੰਜਰਸ ਬੈਂਗਲੌਰ ਨੇ ਚੇਨੱਂਈ ਸੁਪਰ ਕਿੰਗਜ਼ ਨੂੰ 13 ਦੌੜਾਂ ਨਾਲ ਹਰਾ ਦਿੱਤਾ ਹੈ। ਜਿੱਤ ਲਈ 174 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੇਨੱਈ ਦੀ ਟੀਮ 8 ਵਿਕਟਾਂ ਗੁਆ ਕੇ ਸਿਰਫ 160 ਦੌੜਾਂ ਹੀ ਬਣਾ ਸਕੀ। -ਪੀਟੀਆਈ