19.5 C
Patiāla
Saturday, December 10, 2022

ਮੋਦੀ ਨੇ ਡੈਨਮਾਰਕ ’ਚ ਸਵੀਡਨ ਦੀ ਪ੍ਰਧਾਨ ਮੰਤਰੀ ਨਾਲ ਮਲਾਕਾਤ ਕੀਤੀ : The Tribune India

Must read


ਕੋਪੇਨਹੇਗਨ, 4 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਸਵੀਡਨ ਦੀ ਪ੍ਰਧਾਨ ਮੰਤਰੀ ਮੈਗਡੇਲੇਨਾ ਐਂਡਰਸਨ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਂਝੀ ਕਾਰਜ ਯੋਜਨਾ ‘ਚ ਪ੍ਰਗਤੀ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਸਕੱਤਰੇਤ ਨੇ ਟਵੀਟ ਕੀਤਾ, ‘ਸਵੀਡਨ ਨਾਲ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਵੀਡਨ ਦੀ ਪ੍ਰਧਾਨ ਮੰਤਰੀ ਮੈਗਡੇਲੇਨਾ ਐਂਡਰਸਨ ਨੇ ਭਾਰਤ-ਸਵੀਡਨ ਦੋਸਤੀ ਨੂੰ ਹੋਰ ਵਿਆਪਕ ਕਰਨ ’ਤੇ ਗੱਲਬਾਤ ਕੀਤੀ।’





News Source link

- Advertisement -

More articles

- Advertisement -

Latest article