36.7 C
Patiāla
Monday, October 7, 2024

ਬੱਗਾ ਮਾਮਲਾ: ਪੰਜਾਬ ਸਰਕਾਰ ਨੇ ਕੇਂਦਰ ਨੂੰ ਧਿਰ ਬਣਾਉਣ ਲਈ ਹਾਈ ਕੋਰਟ ’ਚ ਦੋ ਅਰਜ਼ੀਆਂ ਦਾਇਰ ਕੀਤੀਆਂ, ਸੁਣਵਾਈ 10 ਨੂੰ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 7 ਮਈ

ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋ ਅਰਜ਼ੀਆਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਸ ਨੇ ਤੇਜਿੰਦਰ ਪਾਲ ਸਿੰਘ ਬੱਗਾ ਗ੍ਰਿਫਤਾਰੀ ਮਾਮਲੇ ਵਿੱਚ ਕੇਂਦਰ ਨੂੰ ਧਿਰ ਬਣਾਉਣ ਦੀ ਮੰਗ ਕੀਤੀ ਹੈ। ਹਾਈਕੋਰਟ ‘ਚ ਮਾਮਲੇ ਦੀ ਸਣਵਾਈ 10 ਮਈ ਹੋਵੇਗੀ।





News Source link

- Advertisement -

More articles

- Advertisement -

Latest article