13.5 C
Patiāla
Monday, December 5, 2022

ਸ੍ਰੀਨਗਰ: ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਲਸ਼ਕਰ ਦੇ ਪਾਕਿਸਤਾਨੀ ਅਤਿਵਾਦੀ ਸਣੇ ਦੋ ਹਲਾਕ : The Tribune India

Must read


ਸ੍ਰੀਨਗਰ, 8 ਮਈ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (ਐੱਲਈਟੀ) ਦੇ ਪਾਕਿਸਤਾਨੀ ਅਤਿਵਾਦੀ(ਹੈਦਰ) ਸਮੇਤ ਦੋ ਅਤਿਵਾਦੀ ਮਾਰੇ ਗਏ| ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ।





News Source link

- Advertisement -

More articles

- Advertisement -

Latest article