23.6 C
Patiāla
Thursday, October 5, 2023

ਵਿਧਾਇਕ ਕੋਟਲੀ ਸੜਕ ਹਾਦਸੇ ਵਿੱਚ ਜ਼ਖ਼ਮੀ

Must read


ਨਿੱਜੀ ਪੱਤਰ ਪ੍ਰੇਰਕ

ਜਲੰਧਰ, 10 ਮਈ

ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇੱਥੋਂ ਦੇ ਰਾਮਾਂਮੰਡੀ ਵਿਚਲੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਆਦਮਪੁਰ ਹਲਕੇ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ। ਢਾਹਾਂ ਕਲੇਰਾਂ ਹਸਪਤਾਲ ਕੋਲ ਉਨ੍ਹਾਂ ਦੀ ਕਾਰ ਨਾਲ ਹਾਦਸਾ ਵਾਪਰ ਗਿਆ। ਇਸ ਕਾਰਨ ਵਿਧਾਇਕ ਦੀਆਂ ਦੋ ਪਸਲੀਆਂ ਟੁੱਟ ਗਈਆਂ।





News Source link

- Advertisement -

More articles

- Advertisement -

Latest article