30 C
Patiāla
Tuesday, July 23, 2024

ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਅੱਗ; ਜਾਨੀ ਨੁਕਸਾਨ ਤੋਂ ਬਚਾਅ

Must read

ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਅੱਗ; ਜਾਨੀ ਨੁਕਸਾਨ ਤੋਂ ਬਚਾਅ


ਅੰਮ੍ਰਿਤਸਰ, 14 ਮਈ

ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਦੇ ਐਕਸ-ਰੇਅ ਵਿਭਾਗ ਨੇੜੇ ਹਸਪਤਾਲ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਹਸਪਤਾਲ ਦੇ ਕਰਮਚਾਰੀਆਂ ਨੇ ਦਾਅਵਾ ਕੀਤਾ ਕਿ ਅੱਗ ਇਮਾਰਤ ਦੇ ਪਿੱਛੇ ਪਾਰਕਿੰਗ ਖੇਤਰ ਵਿੱਚ ਬਿਜਲੀ ਦੇ ਟਰਾਂਸਫਾਰਮਰ ਤੋਂ ਸ਼ੁਰੂ ਹੋਈ। ਇਮਾਰਤ ਦੇ ਵੱਖ-ਵੱਖ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨੂੰ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ 40 ਮਿੰਟਾਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਇਮਾਰਤ ਦੀਆਂ ਤਿੰਨ ਮੰਜ਼ਿਲਾਂ ਨੂੰ ਨੁਕਸਾਨ ਪਹੁੰਚਿਆ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕੋੋਈ ਜਾਨੀ ਨੁਕਸਾਨ ਨਹੀਂ ਹੋਇਆ।-ਏਜੰਸੀ





News Source link

- Advertisement -

More articles

- Advertisement -

Latest article