13.5 C
Patiāla
Monday, December 5, 2022

ਦਿੱਲੀ ਵਿੱਚ ਤਾਪਮਾਨ 49 ਡਿਗਰੀ ਪਾਰ ਪੁੱਜਿਆ : The Tribune India

Must read


ਨਵੀਂ ਦਿੱਲੀ, 15 ਮਈ

ਮੁੰਗੇਸ਼ਪੁਰ ਖੇਤਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 49.2 ਡਿਗਰੀ ਸੈਲਸੀਅਸ ਪੁੱਜਣ ਨਾਲ ਦਿੱਲੀ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ। ਦੂਜੇ ਪਾਸੇ ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਸੋਮਵਾਰ ਤੋਂ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ। ਦੱਖਣ-ਪੱਛਮੀ ਮੌਨਸੂਨ ਅਗਲੇ 24 ਘੰਟਿਆਂ ਦੌਰਾਨ ਦੱਖਣੀ ਅੰਡੇਮਾਨ ਸਾਗਰ, ਨਿਕੋਬਾਰ ਟਾਪੂ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਅੱਗੇ ਵਧੇਗਾ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਕੇਰਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਕਾਰਨ ਤਾਪਮਾਨ ਹੇਠਾਂ ਆਵੇਗਾ। ਉਤਰਾਖੰਡ ਵਿਚ 16 ਤੋਂ 20 ਮਈ ਤਕ ਮੀਂਹ ਪੈਣ ਦੀ ਸੰਭਾਵਨਾ ਹੈ।





News Source link

- Advertisement -

More articles

- Advertisement -

Latest article