36.5 C
Patiāla
Friday, May 16, 2025

ਅਮਰੀਕਾ: ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ ਦਿੱਤਾ

Must read


ਵਾਸ਼ਿੰਗਟਨ, 17 ਮਈ

ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜੇ ਵ੍ਹਾਈਟ ਹਾਊਸ ਵੱਲੋਂ ਏਸ਼ੀਅਨ ਅਮਰੀਕਨਾਂ, ਨੇਟਿਵ ਹਵਾਈਅਨ ਅਤੇ ਪੈਸੀਫਿਕ ਆਈਲੈਂਡਰਜ਼ ’ਤੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ, ਤਾਂ ਇਹ ਸੈਂਕੜੇ ਭਾਰਤੀ-ਅਮਰੀਕੀਆਂ ਲਈ ਵੱਡੀ ਖ਼ਬਰ ਹੋਵੇਗੀ, ਜੋ ਗ੍ਰੀਨ ਕਾਰਡਾਂ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ।





News Source link

- Advertisement -

More articles

- Advertisement -

Latest article