ਨਵੀਂ ਦਿੱਲੀ, 19 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਰਹੱਦੀ ਸੁਰੱਖਿਆ, ਸੂਬੇ ਵਿੱਚ ਚੱਲ ਰਹੇ ਕਿਸਾਨ ਪ੍ਰਦਰਸ਼ਨ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸਬੰਧਤ ਮਾਮਲਿਆਂ ‘ਤੇ ਚਰਚਾ ਕਰਨਗੇ। ਮੀਟਿੰਗ ਅੱਜ ਬਾਅਦ ਦੁਪਹਿਰ ਹੋਣ ਦੀ ਸੰਭਾਵਨਾ ਹੈ।