22.5 C
Patiāla
Friday, September 13, 2024

ਮੁੰਬਈ ਇੰਡੀਅਨਜ਼ ਵੱਲੋਂ ਦਿੱਲੀ ਕੈਪੀਟਲਜ਼ ਨੂੰ 5 ਵਿਕਟਾਂ ਨਾਲ ਮਾਤ

Must read


ਮੁੰਬਈ, 21 ਫਰਵਰੀ

ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇੱਥੇ ਵਾਨਖੇੜੇ ਸਟੇਡੀਅਮ ਵਿੱਚ ਪਹਿਲਾਂ ਖੇਡਦਿਆਂ ਦਿੱਲੀ ਕੈਪੀਟਲਜ਼ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 159/7 ਦੌੜਾਂ ਬਣਾਈਆਂ ਸਨ। ਦਿੱਲੀ ਕੈਪੀਟਲਜ਼ ਦੇ ਆਰ. ਪਾਵੇਲ ਨੇ 43 ਦੌੜਾਂ, ਰਿਸ਼ਭ ਪੰਤ ਨੇ 39 ਦੌੜਾਂ ਅਤੇ ਪ੍ਰਿਥਵੀ ਸ਼ਾਅ ਨੇ 24 ਦੌੜਾਂ ਦਾ ਯੋਗਦਾਨ ਪਾਇਆ। ਜਵਾਬ ਵਿੱਚ ਖੇਡਦਿਆਂ ਮੁੰਬਈ ਇੰਡੀਅਨਜ਼ ਟੀਮ ਨੇ ਇਸ਼ਾਨ ਕਿਸ਼ਨ ਦੀ 48 ਦੌੜਾਂ ਅਤੇ ਡੀ. ਬਰੇਵਿਸ ਦੀ 37 ਦੌੜਾਂ ਦੀ ਪਾਰੀ ਸਦਕਾ ਮਿਲਿਆ 160 ਦੌੜਾਂ ਦਾ ਟੀਚਾ 5 ਵਿਕਟਾਂ ਗੁਆ 19.1 ਓਵਰਾਂ ਵਿੱਚ ਹਾਸਲ ਕਰ ਲਿਆ।

ਮੁੰਬਈ ਇੰਡੀਅਨਜ਼ ਦਾ ਗੇਂਦਬਾਜ਼ ਜਸਪ੍ਰੀਤ ਬੁਮਰਾਹ ਗੇਂਦਬਾਜ਼ੀ ਕਰਦਾ ਹੋਇਆ।





News Source link

- Advertisement -

More articles

- Advertisement -

Latest article