35 C
Patiāla
Thursday, June 8, 2023

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥੌਮਸ ਕੱਪ ਜੇਤੂ ਭਾਰਤੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ

Must read


ਨਵੀਂ ਦਿੱਲੀ, 22 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥੌਮਸ ਕੱਪ ਬੈਡਮਿੰਟਨ ਟੂਰਨਾਮੈਂਟ ਦਾ ਖ਼ਿਤਾਬ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ। ਉਨ੍ਹਾਂ ਟੀ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਗੱਲਬਾਤ ਕੀਤੀ। ਟੀਮ ਵਿੱਚ ਮਹਿਲਾ ਉਬੇਰ ਕੱਪ ਟੀਮ ਦੀਆਂ ਖਿਡਾਰਨਾਂ ਵੀ ਸ਼ਾਮਲ ਸਨ। ਸ੍ਰੀ ਮੋਦੀ ਨੇ ਕਿਹਾ, ‘’ਦੇਸ਼ ਦੀ ਤਰਫੋਂ ਮੈਂ ਪੂਰੀ ਟੀਮ ਨੂੰ ਵਧਾਈ ਦਿੰਦਾ ਹਾਂ। ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ। ਇੱਕ ਸਮਾਂ ਸੀ ਜਦੋਂ ਅਸੀਂ ਇਨ੍ਹਾਂ ਟੂਰਨਾਮੈਂਟਾਂ ਵਿੱਚ ਇੰਨੇ ਪਿੱਛੇ ਰਹਿ ਗਏ ਸੀ ਕਿ ਇੱਥੇ ਕੋਈ ਨਹੀਂ ਜਾਣਦਾ ਸੀ ਪਰ ਹੁਣ ਦੁਨੀਆ ਨੂੰ ਪਤਾ ਲੱਗ ਗਿਆ ਹੈ।’





News Source link

- Advertisement -

More articles

- Advertisement -

Latest article