37.4 C
Patiāla
Monday, July 22, 2024

ਭਾਰਤ ਨੂੰ ਝਟਕਾ: ਡੋਮਿਨਿਕਾ ਸਰਕਾਰ ਨੇ ਮੇਹੁਲ ਚੋਕਸੀ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੇ ਦੋਸ਼ ਰੱਦ ਕੀਤੇ

Must read

ਭਾਰਤ ਨੂੰ ਝਟਕਾ: ਡੋਮਿਨਿਕਾ ਸਰਕਾਰ ਨੇ ਮੇਹੁਲ ਚੋਕਸੀ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੇ ਦੋਸ਼ ਰੱਦ ਕੀਤੇ


ਨਵੀਂ ਦਿੱਲੀ, 22 ਮਈ

ਪੀਐੱਨਬੀ ਬੈਂਕ ਘੁਟਾਲੇ ਦੇ ਮੁਲਜ਼ਮ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਰਾਹਤ ਦਿੰਦੇ ਹੋਏ ਡੋਮਿਨਿਕਾ ਸਰਕਾਰ ਨੇ ਪਿਛਲੇ ਸਾਲ ਮਈ ਵਿੱਚ ਐਂਟੀਗੁਆ ਅਤੇ ਬਾਰਬੁਡਾ ਤੋਂ ਉਸ ਦੇ ਗੈਰ-ਕਾਨੂੰਨੀ ਦਾਖਲੇ ਨਾਲ ਸਬੰਧਤ ਸਾਰੇ ਦੋਸ਼ ਖਾਰਜ ਕਰ ਦਿੱਤੇ ਹਨ। ਚੋਕਸੀ ਨੂੰ ਪਿਛਲੇ ਸਾਲ ਮਈ ਵਿਚ ਐਂਟੀਗੁਆ ਅਤੇ ਬਾਰਬੁਡਾ ਤੋਂ ਲਾਪਤਾ ਹੋਣ ਤੋਂ ਬਾਅਦ ਡੋਮਿਨਿਕਾ ਦੇਸ਼ ਵਿਚ ਹਿਰਾਸਤ ਵਿਚ ਲਿਆ ਗਿਆ ਸੀ, ਜਿੱਥੇ ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ 13,500 ਕਰੋੜ ਰੁਪਏ ਦੇ ਘਪਲੇ ਦੇ ਦੋਸ਼ਾਂ ਤੋਂ ਬਚਣ ਲਈ ਕਥਿਤ ਤੌਰ ‘ਤੇ ਭਾਰਤ ਤੋਂ ਫਰਾਰ ਹੋਣ ਤੋਂ ਪਹਿਲਾਂ ਨਾਗਰਿਕਤਾ ਲੈ ਲਈ ਸੀ।

News Source link

- Advertisement -

More articles

- Advertisement -

Latest article