ਜੋਗਿੰਦਰ ਸਿੰਘ ਮਾਨ
ਮਾਨਸਾ 25 ਮਈ
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਕਰਾਉਣ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਇਹ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫ਼ਾ ਦੇਣ ਕਾਰਨ ਖ਼ਾਲੀ ਹੋਈ ਹੈ।