34.1 C
Patiāla
Sunday, July 21, 2024

ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਚੜ੍ਹਨ ਤੋਂ ਰੋਕਣ ’ਤੇ ਇੰਡੀਗੋ ਨੂੰ 5 ਲੱਖ ਰੁਪਏ ਜੁਰਮਾਨਾ

Must read

ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਚੜ੍ਹਨ ਤੋਂ ਰੋਕਣ ’ਤੇ ਇੰਡੀਗੋ ਨੂੰ 5 ਲੱਖ ਰੁਪਏ ਜੁਰਮਾਨਾ


ਨਵੀਂ ਦਿੱਲੀ, 28 ਮਈ

ਡੀਜੀਸੀਏ ਨੇ 7 ਮਈ ਨੂੰ ਰਾਂਚੀ ਹਵਾਈ ਅੱਡੇ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਰੋਕਣ ਲਈ ਇੰਡੀਗੋ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ 7 ਮਈ ਨੂੰ ਰਾਂਚੀ ਹਵਾਈ ਅੱਡੇ ‘ਤੇ ਇੰਡੀਗੋ ਕਰਮਚਾਰੀਆਂ ਦਾ ਬੱਚੇ ਨਾਲ ਵਿਵਹਾਰ ਗਲਤ ਸੀ ਅਤੇ ਇਸ ਨਾਲ ਸਥਿਤੀ ਵਿਗੜ ਗਈ।



News Source link

- Advertisement -

More articles

- Advertisement -

Latest article