35.6 C
Patiāla
Tuesday, October 15, 2024

ਲੰਗਰ ਹਾਲ ਢਾਹੇ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਂਚ ਆਰੰਭੀ

Must read


ਅੰਮ੍ਰਿਤਸਰ (ਟਨਸ): ਦਿੱਲੀ-ਮੁਰਾਦਾਬਾਦ ਹਾਈਵੇਅ ’ਤੇ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਘਰਾਂ ਨੂੰ ਢਾਹੁਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਰਾਹੀਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਘਟਨਾ ਦਾ ਪਤਾ ਲੱਗਿਆ ਸੀ। 





News Source link

- Advertisement -

More articles

- Advertisement -

Latest article