38.2 C
Patiāla
Friday, May 3, 2024

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮਿਲੇਗੀ: ਭਗਵੰਤ ਮਾਨ

Must read


ਚੰਡੀਗੜ੍ਹ, 13 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੀ ਸੀਜ਼ਨ ਦੌਰਾਨ ਲਗਾਤਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਰਾਹੀਂ ਦਿੱਤੀ ਗਈ। ਬਿਆਨ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਬਿਜਾਈ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਲਈ ਘੱਟੋ ਘੱਟ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। -ਏਜੰਸੀ





News Source link

- Advertisement -

More articles

- Advertisement -

Latest article