ਨਵੀਂ ਦਿੱਲੀ, 16 ਜੂਨ
ਹਵਾਈ ਜਹਾਜ਼ ਦੇ ਤੇਲ ਦੀਆਂ ਕੀਮਤਾਂ ਵਿੱਚ 16 ਫੀਸਦੀ ਦਾ ਵਾਧਾ ਕੀਤਾ ਗਿਆ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਹੁਣ ਦੇਸ਼ ਭਰ ‘ਚ ਹਵਾਈ ਜਹਾਜ਼ਾਂ ਦੇ ਤੇਲ ਦੀਆਂ ਕੀਮਤਾਂ ਰਿਕਾਰਡ ਨਵੇਂ ਪੱਧਰ ‘ਤੇ ਪਹੁੰਚ ਗਈਆਂ ਹਨ।