41.2 C
Patiāla
Tuesday, May 14, 2024

ਪਟਿਆਲਾ: ਸਿਮਰਨਜੀਤ ਸਿੰਘ ਮਾਨ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਛੁੱਟੀ ਮਿਲੀ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 30 ਜੂਨ

ਹਾਲ ਹੀ ਵਿਚ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਜਿੱਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋਣ ਕਾਰਨ 28 ਜੂਨ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਹਾਲਾਤ ਸੁਧਰਨ ਮਗਰੋਂ ਅੱਜ ਉਨ੍ਹਾਂ ਨੂੰ ਇੱਥੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਪਣੇ ਘਰ ਵਿੱਚ ਹੀ ਇਕਾਂਤਵਾਸ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ। 





News Source link

- Advertisement -

More articles

- Advertisement -

Latest article