28.3 C
Patiāla
Sunday, May 12, 2024

ਪਾਕਿਸਤਾਨ: ਮਸਜਿਦ ਦੇ ਬਾਹਰ ਗੋਲੀਬਾਰੀ ਕਰਨ ਦੋ ਹਲਾਕ; 11 ਜ਼ਖ਼ਮੀ

Must read


ਪਿਸ਼ਾਵਰ, 1 ਜੁਲਾਈ

ਇਥੋਂ ਦੇ ਲੱਕੀ ਮਰਵਾਤ ਜ਼ਿਲ੍ਹੇ ਦੇ ਇਸਾਕ ਖੇਲ ਇਲਾਕੇ ਵਿੱਚ ਕਈ ਵਾਰ ਬਿਜਲੀ ਸਪਲਾਈ ਬੰਦ ਹੋਣ ਕਾਰਨ ਅਤੇ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਮੌਕੇ ਮਸਜਿਦ ਵਿੱਚ ਬਿਜਲੀ ਬੰਦ ਹੋਣ ਕਾਰਨ ਮਸਜਿਦ ਦੇ ਬਾਹਰ ਇਕੱਠੇ ਹੋਏ ਸ਼ਰਧਾਲੂਆਂ ਵਿੱਚ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਹੋਈ ਗੋਲੀਬਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 11 ਜਣੇ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਸ਼ਰਧਾਲੂਆਂ ਦੀ ਬਹਿਸ ਨੇ ਹਿੰਸਕ ਰੂਪ ਧਾਰ ਲਿਆ ਤੇ ਗੋਲੀਬਾਰੀ ਕਾਰਨ ਦੋ ਜਣਿਆਂ ਦੀ ਮੌਤ ਹੋਈ। ਮਰਨ ਵਾਲਿਆਂ ਵਿੱਚ 6 ਵਰ੍ਹਿਆਂ ਦਾ ਇਕ ਬੱਚਾ ਵੀ ਸ਼ਾਮਲ ਹੈ। -ਪੀਟੀਆਈ





News Source link

- Advertisement -

More articles

- Advertisement -

Latest article