31.6 C
Patiāla
Thursday, May 16, 2024

ਜਬਰ-ਜਨਾਹ ਕੇਸ ਦੇ ਸਬੰਧ ਵਿੱਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫ਼ਤਾਰ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਲੁਧਿਆਣਾ, 2 ਜੁਲਾਈ

ਜਬਰ-ਜਨਾਹ ਕੇਸ ਦੇ ਸਬੰਧ ਵਿੱਚ ਪੁਲੀਸ ਨੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਿਮਰਜੀਤ ਬੈਂਸ ਮੁੱਖ ਮੁਲਜ਼ਮ ਹੈ। ਬੈਂਸ ਸਣੇ ਉਸ ਦਾ ਭਰਾ ਤੇ ਕਈ ਹੋਰਨਾਂ ਨੂੰ ਇਸ ਕੇਸ ਵਿੱਚ ਭਗੌੜੇ ਐਲਾਨਿਆ ਹੋਇਆ ਹੈ। ਜਬਰ-ਜਨਾਹ ਦਾ ਕੇਸ ਇਕ ਸਾਲ ਪਹਿਲਾਂ ਦਰਜ ਕੀਤਾ ਗਿਆ ਸੀ। ਖ਼ਬਰ ਦੇ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। 





News Source link

- Advertisement -

More articles

- Advertisement -

Latest article