42.3 C
Patiāla
Wednesday, May 15, 2024

ਈਡੀ ਵੱਲੋਂ ਚੀਨੀ ਸਮਾਰਟਫੋਨ ਕੰਪਨੀ ਵੀਵੋ ਦੇ ਦੇਸ਼ ਵਿਚਲੇ 44 ਟਿਕਾਣਿਆਂ ’ਤੇ ਛਾਪੇ

Must read


ਨਵੀਂ ਦਿੱਲੀ, 5 ਜੁਲਾਈ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਅਤੇ ਸਬੰਧਤ ਫਰਮਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਦੇਸ਼ ਭਰ ‘ਚ 44 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਏਜੰਸੀ ਵੀਵੋ ਅਤੇ ਇਸ ਨਾਲ ਸਬੰਧਤ ਕੰਪਨੀਆਂ ਨਾਲ ਜੁੜੇ 44 ਸਥਾਨਾਂ ‘ਤੇ ਤਲਾਸ਼ੀ ਲੈ ਰਹੀ ਹੈ।



News Source link

- Advertisement -

More articles

- Advertisement -

Latest article