31.9 C
Patiāla
Tuesday, May 21, 2024

ਪੰਜਾਬ ਕੈਬਨਿਟ ਨੇ ਹਰ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ’ਤੇ ਮੋਹਰ ਲਗਾਈ, ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਨਵੇਂ ਮੰਤਰੀਆਂ ਸਣੇ ਕੈਬਨਿਟ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ ‘ਤੇ ਮੋਹਰ ਲਾਈ ਗਈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਸਰਕਾਰ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ।





News Source link

- Advertisement -

More articles

- Advertisement -

Latest article