37.4 C
Patiāla
Sunday, May 12, 2024

ਵਿੰਬਲਡਨ: ਐਲੇਨਾ ਰਿਬਾਕਿਨਾ ਨੇ ਮਹਿਲਾ ਸਿੰਗਲਜ਼ ਖ਼ਿਤਾਬ ਜਿੱਤਿਆ

Must read


ਵਿੰਬਲਡਨ: ਕਜ਼ਾਖਸਤਾਨ ਦੀ ਐਲੇਨਾ ਰਿਬਾਕਿਨਾ ਨੇ ਵਿੰਬਲਡਨ ਟੈਨਿਸ ਟੂਰਨਾਮੈਂਟ ਵਿੱਚ ਮਹਿਲਾ ਸਿੰਗਲਜ਼ ਦਾ ਖ਼ਿਤਾਬ ਜਿੱਤ ਲਿਆ ਹੈ। ਉਹ ਇਹ ਗਰੈਂਡਸਲੈਮ ਟੂਰਨਾਮੈਂਟ ਜਿੱਤਣ ਵਾਲੀ ਕਜ਼ਾਖਸਤਾਨ ਦੀ ਪਹਿਲੀ ਟੈਨਿਸ ਖਿਡਾਰਨ ਬਣ ਗਈ ਹੈ। ਮਾਸਕੋ ’ਚ ਜਨਮੀ ਰਿਬਾਕਿਨਾ 2018 ਤੋਂ ਬਾਅਦ ਕਜ਼ਾਖ਼ਸਤਾਨ ਦੀ ਨੁਮਾਇੰਦਗੀ ਕਰ ਰਹੀ ਹੈ। ਕਜ਼ਾਖ਼ਸਤਾਨ ਨੇ ਉਸ ਨੂੰ ਟੈਨਿਸ ਲਈ ਵਿੱਤੀ ਮਦਦ ਦੇਣ ਦੀ ਪੇਸ਼ਕਸ਼ ਕੀਤੀ ਸੀ। ਟੂਰਨਾਮੈਂਟ ਦੇ ਮਹਿਲਾ ਸਿੰਗਲ ਵਰਗ ਦੇ ਫਾਈਨਲ ਵਿੱਚ ਉਸ ਨੇ ਟਿਊਨੇਸ਼ੀਆ ਦੀ ਓਨਸ ਜਬਿਓਰ ਨੂੰ  3-6, 6-2, 6-2 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕੀਤਾ।  -ੲੇਪੀ





News Source link

- Advertisement -

More articles

- Advertisement -

Latest article